ਮੰਤਰੀ ਮੰਡਲ ਵੱਲੋਂ ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿਚ 1925 ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ

ਫੈਸਲੇ ਦਾ ਉਦੇਸ਼ ਮਿਆਰੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਅਤੇ ਅਧਿਆਪਨ ਲਈ ਸਟਾਫ ਨੂੰ ਉਤਸ਼ਾਹਤ ਕਰਨਾ ਚੰਡੀਗੜ੍ਹ, 17 ਦਸੰਬਰ: ਸੂਬੇ ਵਿਚ ਉਚੇਰੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਅਤੇ ਟੀਚਿੰਗ ਲਈ ਸਟਾਫ ਦਾ ਉਤਸ਼ਾਹ ਵਧਾਉਣ ਲਈ ਮੰਤਰੀ ਮੰਡਲ ਨੇ ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿਚ ਨਾਨ-ਟੀਚਿੰਗ ਸਟਾਫ ਅਤੇ ਵੱਖ-ਵੱਖ ਵਿਸ਼ਿਆਂ ਵਿਚ ਖਾਲੀ ਅਸਾਮੀਆਂ ’ਤੇ ਨਿਯੁਕਤ 1925 … Continue reading ਮੰਤਰੀ ਮੰਡਲ ਵੱਲੋਂ ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿਚ 1925 ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ