ਡਿਪਟੀ ਕਮਿਸ਼ਨਰ ਵਲੋਂ ਵੋਟਰ ਜਾਗਰੂਕਤਾ ਮੋਬਾਇਲ ਵੈਨ ਰਵਾਨਾ

ਗੁਰਦਾਸਪੁਰ, 17 ਦਸੰਬਰ (ਮੰਨਣ ਸੈਣੀ )। ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਵੋਟਰਾਂ ਨੂੰ ਵੋਟ ਦੀ ਸਹੀ ਵਰਤੋਂ ਤੇ ਮਾਣਯੋਗ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਲਈ ਜਾਰੀ ਐਪਲੀਕੇਸ਼ਨਾਂ ਬਾਰੇ ਜਾਣਕਾਰੀ ਦੇਣ ਲਈ ਵੋਟਰ ਜਾਗਰਕੂਤਾ ਮੋਬਾਇਲ ਵੈਨ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਹਰਪਾਲ ਸਿੰਘ ਸੰਧਾਵਾਲੀਆਂ ਜ਼ਿਲ੍ਹਾ ਸਿੱਖਿਆ ਅਫਸਰ … Continue reading ਡਿਪਟੀ ਕਮਿਸ਼ਨਰ ਵਲੋਂ ਵੋਟਰ ਜਾਗਰੂਕਤਾ ਮੋਬਾਇਲ ਵੈਨ ਰਵਾਨਾ