ਪੰਜਾਬ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਿਆਂ ਅਸਲ ਸਾਜਿਸ਼ਕਾਰਾਂ ਨੂੰ ਬੇਪਰਦ ਕਰਨ ਲਈ ਪੂਰੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ : ਮੁੱਖ ਮੰਤਰੀ ਚੰਨੀ

ਮੁੱਖ ਮੰਤਰੀ ਨੇ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਮੱਥਾ ਟੇਕਿਆ; ਲੋਕਾਂ ਨੂੰ ਧਾਰਮਿਕ ਸਥਾਨਾਂ ’ਤੇ ਚੁਕੰਨੇ ਰਹਿ ਕੇ ਸਾਂਭ ਸੰਭਾਲ ਦੀ ਕੀਤੀ ਅਪੀਲ ਕਾਨੂੰਨ- ਵਿਵਸਥਾ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾ ਕੇ ਰੱਖਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ ਅੰਮਿ੍ਰਤਸਰ, 19 ਦਸੰਬਰ: ਬੀਤੀ ਸ਼ਾਮ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ … Continue reading ਪੰਜਾਬ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਿਆਂ ਅਸਲ ਸਾਜਿਸ਼ਕਾਰਾਂ ਨੂੰ ਬੇਪਰਦ ਕਰਨ ਲਈ ਪੂਰੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ : ਮੁੱਖ ਮੰਤਰੀ ਚੰਨੀ