ਸਮੂਹ ਅਸਲਾ ਲਾਇਸੰਸ ਧਾਰਕ ਵਿਅਕਤੀ ਤੁਰੰਤ ਆਪਣੇ ਹਥਿਆਰ ਨੇੜੇ ਦੇ ਪੁਲਿਸ ਸਟੇਸ਼ਨ ਵਿਚ ਜਾਂ ਅਧਿਕਾਰਤ ਅਸਲਾ ਡੀਲਰ ਪਾਸ ਜਮ੍ਹਾਂ ਕਰਵਾਉਣ – ਐੱਸ.ਐੱਸ.ਪੀ. ਬਟਾਲਾ

ਬਟਾਲਾ, 20 ਦਸੰਬਰ ( ਮੰਨਣ ਸੈਣੀ ) । ਐੱਸ.ਐੱਸ.ਪੀ. ਬਟਾਲਾ ਸ. ਮੁਖਵਿੰਦਰ ਸਿੰਘ ਭੁੱਲਰ ਨੇ ਸਮੂਹ ਲਾਇਸੰਸ ਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਹਥਿਆਰ ਨੇੜੇ ਦੇ ਪੁਲਿਸ ਸਟੇਸ਼ਨ ਵਿਚ ਜਾਂ ਅਧਿਕਾਰਤ ਅਸਲਾ ਡੀਲਰ ਪਾਸ 5 ਜਨਵਰੀ 2022 ਤੱਕ ਜਮ੍ਹਾ ਕਰਵਾ ਦੇਣ। ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੇ … Continue reading ਸਮੂਹ ਅਸਲਾ ਲਾਇਸੰਸ ਧਾਰਕ ਵਿਅਕਤੀ ਤੁਰੰਤ ਆਪਣੇ ਹਥਿਆਰ ਨੇੜੇ ਦੇ ਪੁਲਿਸ ਸਟੇਸ਼ਨ ਵਿਚ ਜਾਂ ਅਧਿਕਾਰਤ ਅਸਲਾ ਡੀਲਰ ਪਾਸ ਜਮ੍ਹਾਂ ਕਰਵਾਉਣ – ਐੱਸ.ਐੱਸ.ਪੀ. ਬਟਾਲਾ