24 ਦਸੰਬਰ ਨੂੰ ਗੁਰਦਾਸਪੁਰ ਪਹੁੰਚ ਰਹੇ ਕੇਜਰੀਵਾਲ, ‘ਆਪ’ ‘ਚ ਤਿਉਹਾਰੀ ਮਾਹੌਲ

ਗੁਰਦਾਸਪੁਰ, 20 ਦਸੰਬਰ (ਮੰਨਣ ਸੈਣੀ)। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 24 ਦਸੰਬਰ ਨੂੰ ਸਵੇਰੇ 10 ਵਜੇ ਗੁਰਦਾਸਪੁਰ ਦੇ ਹਨੂੰਮਾਨ ਚੌਕ ਵਿਖੇ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਦੇ ਲਈ ਆਮ ਆਦਮੀ ਪਾਰਟੀ ਦੀ ਗੁਰਦਾਸਪੁਰ ਇਕਾਈ ਨੇ ਜ਼ੋਰ-ਸ਼ੋਰ ਨਾਲ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ … Continue reading 24 ਦਸੰਬਰ ਨੂੰ ਗੁਰਦਾਸਪੁਰ ਪਹੁੰਚ ਰਹੇ ਕੇਜਰੀਵਾਲ, ‘ਆਪ’ ‘ਚ ਤਿਉਹਾਰੀ ਮਾਹੌਲ