ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਉਪ ਮੁੱਖ ਮੰਤਰੀ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖਿਆ

ਪੰਜਾਬ ਵਿਧਾਨ ਸਭਾ ਵੱਲੋਂ ਪਾਸ ਇੰਡੀਅਨ ਪੀਨਲ ਕੋਡ (ਪੰਜਾਬ ਸੋਧ) ਬਿੱਲ, 2018 ਅਤੇ ਦਿ ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ (ਪੰਜਾਬ ਸੋਧ) ਬਿੱਲ 2018 ਨੂੰ ਮਨਜ਼ੂਰੀ ਦੇਣ ਦੀ ਕੀਤੀ ਮੰਗ ਚੰਡੀਗੜ੍ਹ, 20 ਦਸੰਬਰ। ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਗ੍ਰਹਿ … Continue reading ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਉਪ ਮੁੱਖ ਮੰਤਰੀ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖਿਆ