ਪੰਜਾਬ ‘ਚ ਅੱਧੀ ਰਾਤ ਦੀ ਕਾਰਵਾਈ: ਮੋਹਾਲੀ ‘ਚ ਨਸ਼ਾ ਤਸਕਰੀ ਦੇ ਮਾਮਲੇ ‘ਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਮਾਮਲਾ ਦਰਜ

ਸੋਮਵਾਰ ਅੱਧੀ ਰਾਤ ਨੂੰ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚ ਗਈ। ਬਿਊਰੋ ਆਫ ਇਨਵੈਸਟੀਗੇਸ਼ਨ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਥਾਣਾ ਸਦਰ ਮੋਹਾਲੀ ਵਿਖੇ ਮਾਮਲਾ ਦਰਜ ਕਰ ਲਿਆ ਹੈ। ਇਹ ਕੇਸ ਫੇਜ਼ 4 ਦੀ ਸਟੇਟ ਬਰਾਂਚ ਵਿੱਚ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਹਜ਼ਾਰ ਕਰੋੜ ਦੇ ਡਰੱਗ ਰੈਕੇਟ ਮਾਮਲੇ ‘ਚ ਕੀਤੀ ਗਈ ਹੈ। … Continue reading ਪੰਜਾਬ ‘ਚ ਅੱਧੀ ਰਾਤ ਦੀ ਕਾਰਵਾਈ: ਮੋਹਾਲੀ ‘ਚ ਨਸ਼ਾ ਤਸਕਰੀ ਦੇ ਮਾਮਲੇ ‘ਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਮਾਮਲਾ ਦਰਜ