ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ

ਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹਨਾਂ ਵੱਲੋ ਅਸਤੀਫ਼ਾ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਉਹਨਾਂ ਵੱਲੋ ਟਵੀਟ ਕਰ ਦਿੱਤੀ ਗਈ। ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਮੈਂ ਪੰਜਾਬ ਦਾ ਦਮ ਘੁੱਟਣ ਅਤੇ ਲਾਚਾਰੀ ਨੂੰ ਸਵੀਕਾਰ ਨਹੀਂ ਕਰ ਸਕਦਾ! ਕਾਂਗਰਸ ਪਾਰਟੀ ਨੇ … Continue reading ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ