ਕਾਂਗਰਸ ਨੂੰ ਲੱਗਾ ਵੱਡਾ ਝਟਕਾ- ਰਾਣਾ ਗੁਰਮੀਤ ਸੋਢੀ ਹੋਏ ਭਾਜਪਾ ਵਿੱਚ ਸ਼ਾਮਿਲ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਝਟਕਾ ਲੱਗਾ ਹੈ। ਸਾਬਕਾ ਮੰਚਰੀ ਰਾਣਾ ਗੁਰਮੀਤ ਸਿੰਘ ਸੋਢੀ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਸੋਢੀ ਵੱਲੋ ਇਸ ਤੋਂ ਪਹਿਲਾ ਆਪਣਾ ਅਸਤੀਫ਼ਾ ਸੋਨੀਆ ਗਾਂਧੀ ਨੂੰ ਭੇਜਿਆ ਗਿਆ ਸੀ।ਇਸ ਮੌਕੇ ਤੇ ਪੰਜਾਬ ਭਾਜਪਾ ਦੇ ਚੋਣ ਪ੍ਰਭਾਰੀ ਕੇਂਦਰੀ ਮੰਤਰੀ ਗਜੇਂਦਰ ਸ਼ੇਖਵਤ, ਕੇਂਦਰ ਦੇ ਮੰਤਰੀ ਸੋਮ ਪ੍ਰਕਾਸ ਨੇ ਸਵਾਗਤ … Continue reading ਕਾਂਗਰਸ ਨੂੰ ਲੱਗਾ ਵੱਡਾ ਝਟਕਾ- ਰਾਣਾ ਗੁਰਮੀਤ ਸੋਢੀ ਹੋਏ ਭਾਜਪਾ ਵਿੱਚ ਸ਼ਾਮਿਲ