ਵਿਜੀਲੈਂਸ ਨੇ ਜੇ.ਈ. ਤੇ ਪ੍ਰਾਈਵੇਟ ਵਿਅਕਤੀ ਨੂੰ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 21 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦੇ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਅਤੇ ਪ੍ਰਾਈਵੇਟ ਵਿਅਕਤੀ ਨੂੰ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਸ.ਏ.ਐਸ.ਨਗਰ ਜਿਲ੍ਹੇ ਦੇ ਪਿੰਡ ਹੰਡੇਸਰਾ ਵਿਖੇ ਪੀ.ਐਸ.ਪੀ.ਸੀ.ਐਲ. ਦੇ ਦਫਤਰ ਵਿੱਚ ਤਾਇਨਾਤ ਜੇ.ਈ ਮਲਕੀਤ ਸਿੰਘ ਅਤੇ … Continue reading ਵਿਜੀਲੈਂਸ ਨੇ ਜੇ.ਈ. ਤੇ ਪ੍ਰਾਈਵੇਟ ਵਿਅਕਤੀ ਨੂੰ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ