ਕਾਂਗਰਸ ਅੰਗਰੇਜ਼ਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਕੇ ਪੰਜਾਬ ਦੇ ਲੋਕਾਂ ਨੂੰ ਲੁੱਟ ਰਹੀ -ਭਗਵੰਤ ਮਾਨ

ਸ਼ੇਰੋ ਸ਼ਾਇਰੀ ਰਾਹੀ ਕਾਂਗਰਸ ਸਰਕਾਰ ਖਿਲਾਫ਼ ਕੱਢੀ ਭੜਾਸ ਗੁਰਦਾਸਪੁਰ, 22 ਦਿਸੰਬਰ (ਮੰਨਣ ਸੈਣੀ)। ਦੀਨਾਨਗਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਮਸ਼ੇਰ ਸਿੰਘ ਦੇ ਹੱਕ ਵਿੱਚ ਚੋਣ ਰੈਲੀ ਕੀਤੀ ਗਈ। ਇਸ ਵਿੱਚ ‘ਆਪ’ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸ਼ਮਸ਼ੇਰ ਸਿੰਘ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। … Continue reading ਕਾਂਗਰਸ ਅੰਗਰੇਜ਼ਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਕੇ ਪੰਜਾਬ ਦੇ ਲੋਕਾਂ ਨੂੰ ਲੁੱਟ ਰਹੀ -ਭਗਵੰਤ ਮਾਨ