ਵੋਟਰ ਜਾਗਰੂਕਤਾ ਮੋਬਾਇਲ ਵੈਨ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵੱਖ ਵੱਖ ਪਿੰਡਾਂ ਦਾ ਦੋਰਾ ਕੀਤਾ

ਗੁਰਦਾਸਪੁਰ, 22 ਦਸੰਬਰ ( ਮੰਨਣ ਸੈਣੀ  )। ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਵੋਟਰਾਂ ਨੂੰ ਵੋਟ ਦੀ ਸਹੀ ਵਰਤੋਂ ਤੇ ਮਾਣਯੋਗ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਲਈ ਜਾਰੀ ਐਪਲੀਕੇਸ਼ਨਾਂ ਬਾਰੇ ਜਾਣਕਾਰੀ ਦੇਣ ਲਈ ਵੋਟਰ ਜਾਗਰਕੂਤਾ ਮੋਬਾਇਲ ਵੈਨ ਨੇ ਅੱਜ ਵਿਧਾਨ ਸਭਾ ਹਲਕਾ 004 ਗੁਰਦਾਸਪੁਰ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ   ।  ਇਸ ਮੌਕੇ … Continue reading ਵੋਟਰ ਜਾਗਰੂਕਤਾ ਮੋਬਾਇਲ ਵੈਨ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵੱਖ ਵੱਖ ਪਿੰਡਾਂ ਦਾ ਦੋਰਾ ਕੀਤਾ