ਹਾਈ ਕੋਰਟ ਦੇ ਹੁਕਮਾਂ ’ਤੇ ਨਸ਼ਿਆਂ ਦੇ ਮਾਮਲੇ ਦੀਆਂ ਹੋਈਆਂ ਜਾਂਚਾਂ ਦੀ ਰਿਪੋਰਟ ਜਨਤਕ ਹੋਵੇ : ਅਕਾਲੀ ਦਲ

ਕਿਹਾ ਕਿ ਐਸ ਟੀ ਐਫ ਮੁਖੀ ਹਰਪ੍ਰੀਤ ਸਿੱਧੂ ਦੀ ਰਿਪੋਰਟ ਤੋਂ ਬਾਅਦ ਦੋ ਜਾਂਚਾਂ ਹੋਈਆਂ ਸਨ, ਜਿਹਨਾਂ ਦੀ ਰਿਪੋਰਟ ਜਨਤਕ ਕੀਤੀ ਜਾਣੀ ਚਾਹੀਦੀ ਹੈ ਪਰਮਬੰਸ ਸਿੰਘ ਰੋਮਾਣਾ ਨੇ ਦਸਤਾਵੇਜ਼ੀ ਸਬੁਤ ਕੀਤੇ ਪੇਸ਼ ਜਿਹਨਾਂ ਵਿਚ ਹਰਪ੍ਰੀਤ ਸਿੱਧੂ ਨੇ ਮੰਨਿਆ ਕਿ ਉਹ ਮਜੀਠੀਆ ਪਰਿਵਾਰ ਦਾ ਰਿਸ਼ਤੇਦਾਰ ਤੇ 15 ਸਾਲਾਂ ਤੋਂ ਆਪਸੀ ਬੋਲਚਾਲ ਨਹੀਂ ਹੈ ਕਿਹਾ ਕਿ ਕਾਂਗਰਸ … Continue reading ਹਾਈ ਕੋਰਟ ਦੇ ਹੁਕਮਾਂ ’ਤੇ ਨਸ਼ਿਆਂ ਦੇ ਮਾਮਲੇ ਦੀਆਂ ਹੋਈਆਂ ਜਾਂਚਾਂ ਦੀ ਰਿਪੋਰਟ ਜਨਤਕ ਹੋਵੇ : ਅਕਾਲੀ ਦਲ