ਪੰਜਾਬ: ਲੁਧਿਆਣਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ‘ਚ ਧਮਾਕਾ, 2 ਦੀ ਮੌਤ ਦਾ ਖਦਸ਼ਾ

ਲੁਧਿਆਣਾ (ਪੰਜਾਬ), 23 ਦਸੰਬਰ। ਪੰਜਾਬ ਦੇ ਲੁਧਿਆਣਾ ‘ਚ ਵੀਰਵਾਰ ਨੂੰ ਜ਼ਿਲਾ ਅਦਾਲਤ ਦੇ ਅਹਾਤੇ ‘ਚ ਹੋਏ ਧਮਾਕੇ ‘ਚ ਦੋ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਪੁਲਸ ਨੇ ਦੱਸਿਆ ਕਿ ਇਹ ਧਮਾਕਾ ਦੁਪਹਿਰ 12.25 ਵਜੇ ਅਦਾਲਤੀ ਕੰਪਲੈਕਸ ਦੀ ਤੀਜੀ ਮੰਜ਼ਿਲ ‘ਤੇ ਉਸ ਸਮੇਂ ਹੋਇਆ ਜਦੋਂ ਜ਼ਿਲਾ … Continue reading ਪੰਜਾਬ: ਲੁਧਿਆਣਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ‘ਚ ਧਮਾਕਾ, 2 ਦੀ ਮੌਤ ਦਾ ਖਦਸ਼ਾ