ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਜ਼ਿਲਾ ਵਾਸੀਆਂ ਨੂੰ ਕੀਤੀ ਅਪੀਲ, ਕੋਵਿਡ ਤੋਂ ਬਚਾਅ ਲਈ ਮਾਸਕ ਪਾਉਣਾ ਨਾ ਭੁੱਲੋ,

ਹਰ ਵਿਅਕਤੀ ਅਪਣਾ ਮੁਕੰਮਲ ਟੀਕਾਕਰਨ ਕਰਵਾਏ, ਸਰਕਾਰੀ ਸਿਹਤ ਸੰਸਥਾਵਾਂ ’ਚ ਮੁਫ਼ਤ ਹੋ ਰਿਹੈ ਟੀਕਾ ਕਰਨ – ਡਿਪਟੀ ਕਮਿਸ਼ਨਰ ਬਟਾਲਾ, 23 ਦਸੰਬਰ ( ਮੰਨਣ ਸੈਣੀ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਇਕ ਵਾਰ ਫਿਰ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ-19 ਦੀ ਮਾਰੂ ਬੀਮਾਰੀ ਤੋਂ ਬਚਾਅ ਲਈ ਤਮਾਮ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ। … Continue reading ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਜ਼ਿਲਾ ਵਾਸੀਆਂ ਨੂੰ ਕੀਤੀ ਅਪੀਲ, ਕੋਵਿਡ ਤੋਂ ਬਚਾਅ ਲਈ ਮਾਸਕ ਪਾਉਣਾ ਨਾ ਭੁੱਲੋ,