‘ਆਪ’ ਨੇ ਲੁਧਿਆਣਾ ਕੋਰਟ ਕੰਪਲੈਕਸ ਧਮਾਕੇ ਦੀ ਕੀਤੀ ਸਖ਼ਤ ਨਿਖੇਧੀ

-ਪੰਜਾਬ ’ਚ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਕਾਂਗਰਸ ਸਰਕਾਰ ਜ਼ਿੰਮੇਵਾਰ: ‘ਆਪ’ -ਪੰਜਾਬ ਦੇ ਲੋਕ ਸਮਾਜ ਵਿਰੋਧੀ ਤੱਤਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ: ਅਰਵਿੰਦ ਕੇਜਰੀਵਾਲ -ਵਾਪਰ ਰਹੀਆਂ ਘਟਨਾਵਾਂ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਦੀ ਕੋਝੀ ਸਾਜ਼ਿਸ਼: ਭਗਵੰਤ ਮਾਨ ਚੰਡੀਗੜ੍ਹ, 23 ਦਸੰਬਰ। ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ ਅਦਾਲਤੀ ਇਮਾਰਤ (ਡਿਸਟ੍ਰਿਕਟ ਕੋਰਟ ਕੰਪਲੈਕਸ) ਵਿੱਚ ਹੋਏ ਧਮਾਕੇ … Continue reading ‘ਆਪ’ ਨੇ ਲੁਧਿਆਣਾ ਕੋਰਟ ਕੰਪਲੈਕਸ ਧਮਾਕੇ ਦੀ ਕੀਤੀ ਸਖ਼ਤ ਨਿਖੇਧੀ