ਪੰਜਾਬ ਦੇ ਰਾਜਪਾਲ ਵਲੋਂ ਲੁਧਿਆਣਾ ਕੋਰਟ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਦੀ ਸਖ਼ਤ ਨਿੰਦਾ

ਲੋਕਾਂ ਨੂੰ ਸ਼ਾਂਤੀ ਬਰਕਰਾਰ ਰੱਖਣ ਦੀ ਕੀਤੀ ਅਪੀਲ ਧਮਾਕੇ ’ਚ ਮਾਰੇ ਗਏ ਪੀੜਤਾਂ ਦੀ ਦੁਖਦਾਈ  ਮੌਤ ’ਤੇ ਪ੍ਰਗਟਾਇਆ ਦੁੱਖ ਚੰਡੀਗੜ 23  ਦਸੰਬਰ: ਅੱਜ ਬਾਅਦ ਦੁਪਹਿਰ ਕੋਰਟ ਕੰਪਲੈਕਸ ਲੁਧਿਆਣਾ ਵਿੱਚ ਹੋਏ ਬੰਬ ਧਮਾਕੇ ਵਿੱਚ ਦੋ ਨਾਗਰਿਕਾਂ ਦੇ ਮਾਰੇ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਕਿਹਾ, “ਇਹ ਬਹੁਤ ਹੀ ਚਿੰਤਾਜਨਕ … Continue reading ਪੰਜਾਬ ਦੇ ਰਾਜਪਾਲ ਵਲੋਂ ਲੁਧਿਆਣਾ ਕੋਰਟ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਦੀ ਸਖ਼ਤ ਨਿੰਦਾ