ਲੁਧਿਆਣਾ ਬੰਬ ਧਮਾਕੇ ਤੇ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਮਜੀਠੀਆ ਖਿਲਾਫ ਐੱਫ.ਆਈ.ਆਰ ਨਾਲ ਜੋੜ ਕੇ ਵੀ ਕੀਤੀ ਜਾ ਰਹੀ ਹੈ : ਮੁੱਖ ਮੰਤਰੀ ਚੰਨੀ

– ਕੇਸ ਦਰਜ ਹੋਣ ਉਪਰੰਤ ਗਾਇਬ ਹੋਣ ਲਈ ਅਕਾਲੀ ਆਗੂ ਦੀ ਕੀਤੀ ਕਰੜੀ ਆਲੋਚਨਾ – ਮੁੱਲਾਂਪੁਰ ਦਾਖਾ ਨੂੰ ਸਬ ਡਵੀਜ਼ਨ ਦਾ ਬਣਾਉਣ ਅਤੇ ਵਿਕਾਸ ਕਾਰਜਾਂ ਲਈ 5 ਕਰੋੜ ਰੁਪਏ ਦਾ ਐਲਾਨ  – ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਨਵੇ ਬਣੇ ਬੱਸ ਸਟੈਂਡ ਦਾ ਕੀਤਾ ਉਦਘਾਟਨ  ਮੁੱਲਾਂਪੁਰ ਦਾਖਾ (ਲੁਧਿਆਣਾ), 23 ਦਸੰਬਰ:ਸ਼੍ਰੋਮਣੀ ਅਕਾਲੀ ਦਲ ਦੇ ਆਗੂ … Continue reading ਲੁਧਿਆਣਾ ਬੰਬ ਧਮਾਕੇ ਤੇ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਮਜੀਠੀਆ ਖਿਲਾਫ ਐੱਫ.ਆਈ.ਆਰ ਨਾਲ ਜੋੜ ਕੇ ਵੀ ਕੀਤੀ ਜਾ ਰਹੀ ਹੈ : ਮੁੱਖ ਮੰਤਰੀ ਚੰਨੀ