ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ, ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਜਖ਼ਮੀਆਂ ਦਾ ਮੁਫ਼ਤ ਇਲਾਜ਼ ਕਰਨ ਦਾ ਕੀਤਾ ਐਲਾਨ

– ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਦਿੱਤੇ ਹੁਕਮ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਨੇ ਵੀ ਧਮਾਕੇ ਵਾਲੀ ਥਾਂ ਦਾ ਕੀਤਾ ਮੁਆਇਨਾ, ਜਖ਼ਮੀਆਂ ਨਾਲ ਕੀਤੀ ਮੁਲਾਕਾਤ ਲੁਧਿਆਣਾ, 23 ਦਸੰਬਰ । ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ … Continue reading ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ, ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਜਖ਼ਮੀਆਂ ਦਾ ਮੁਫ਼ਤ ਇਲਾਜ਼ ਕਰਨ ਦਾ ਕੀਤਾ ਐਲਾਨ