ਮੰਤਰੀ ਮੰਡਲ ਵੱਲੋਂ ਫੋਕਲ ਪੁਆਇੰਟਾਂ ਵਿੱਚ ਉਦਯੋਗਿਕ ਪਲਾਟਾਂ ਦੀ ਮੂਲ ਕੀਮਤ ਦੇ ਬਕਾਏ ਵਾਲੇ ਪੁਰਾਣੇ ਡਿਫਾਲਟਰਾਂ ਲਈ ਯਕਮੁਸ਼ਤ ਸਕੀਮ ਨੂੰ ਪ੍ਰਵਾਨਗੀ

ਚੰਡੀਗੜ੍ਹ, 23 ਦਸੰਬਰ:ਪੰਜਾਬ ਮੰਤਰੀ ਮੰਡਲ ਨੇ ਅੱਜ ਸੂਬੇ ਵਿੱਚ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ.)/ਪੰਜਾਬ ਇਨਫੋਟੈਕ ਵੱਲੋਂ ਵਿਕਸਤ ਕੀਤੇ ਵੱਖ-ਵੱਖ ਫੋਕਲ ਪੁਆਇੰਟਾਂ ਵਿੱਚ ਸਥਿਤ ਉਦਯੋਗਿਕ ਪਲਾਟਾਂ ਦੀ ਮੂਲ ਲਾਗਤ ਦੇ ਪੁਰਾਣੇ ਡਿਫਾਲਟਰਾਂ ਲਈ ਯਕਮੁਸ਼ਤ ਸਕੀਮ ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਫੈਸਲਾ ਅੱਜ ਸ਼ਾਮ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ … Continue reading ਮੰਤਰੀ ਮੰਡਲ ਵੱਲੋਂ ਫੋਕਲ ਪੁਆਇੰਟਾਂ ਵਿੱਚ ਉਦਯੋਗਿਕ ਪਲਾਟਾਂ ਦੀ ਮੂਲ ਕੀਮਤ ਦੇ ਬਕਾਏ ਵਾਲੇ ਪੁਰਾਣੇ ਡਿਫਾਲਟਰਾਂ ਲਈ ਯਕਮੁਸ਼ਤ ਸਕੀਮ ਨੂੰ ਪ੍ਰਵਾਨਗੀ