ਮਜੀਠੀਆ ਖਿਲਾਫ ਕੇਸ ਦਰਜ ਹੋਣ ਤੋਂ ਬਾਅਦ ਯੂਥ ਅਕਾਲੀ ਦਲ ਨੇ SSP ਦਫਤਰ ਅੱਗੇ ਦਿੱਤਾ ਧਰਨਾ, ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਗੁਰਦਾਸਪੁਰ, 24 ਦਿਸੰਬਰ (ਮੰਨਣ ਸੈਣੀ)। ਪਿਛਲੇ ਪੰਜ ਸਾਲਾਂ ਤੋਂ ਕਾਂਗਰਸ ਪਾਰਟੀ ਵੱਲੋਂ ਅਕਾਲੀ ਆਗੂਆਂ ਤੇ ਵਰਕਰਾਂ ‘ਤੇ ਝੂਠੇ ਪਰਚੇ ਦਰਜ ਕਰਕੇ ਵਰਕਰਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਵਰਕਰਾਂ ਦਾ ਮਨੋਬਲ ਹੋਰ ਵੀ ਮਜ਼ਬੂਤ ​​ਹੋਇਆ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ … Continue reading ਮਜੀਠੀਆ ਖਿਲਾਫ ਕੇਸ ਦਰਜ ਹੋਣ ਤੋਂ ਬਾਅਦ ਯੂਥ ਅਕਾਲੀ ਦਲ ਨੇ SSP ਦਫਤਰ ਅੱਗੇ ਦਿੱਤਾ ਧਰਨਾ, ਪੰਜਾਬ ਸਰਕਾਰ ਦਾ ਫੂਕਿਆ ਪੁਤਲਾ