ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨੇ ਬਣਾਇਆ ‘ਸੰਯੁਕਤ ਸਮਾਜ ਮੋਰਚਾ’, ਰਾਜੇਵਾਲ ਦੀ ਅਗਵਾਈ ’ਚ 117 ਸੀਟਾਂ ’ਤੇ ਚੋਣ ਲੜਨ ਦਾ ਐਲਾਨ

ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਵਿੱਚੋਂ ਕੁਝ ਨੂੰ ਛੱਡ ਕੇ 22 ਕਿਸਾਨ ਜੱਥੇਬੰਦੀਆਂ ਨੇ ਅੱਜ ਇਕ ‘ਸੰਯੁਕਤ ਸਮਾਜ ਮੋਰਚਾ’ ਬਣਾਉਣ ਦਾ ਐਲਾਨ ਕੀਤਾ। ਜਿਹੜਾ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ 117 ਸੀਟਾਂ ’ਤੇ ਚੋਣ ਲੜਨਗੇ। ਰਾਜੇਵਾਲ ਇਸ ਮੋਰਚੇ ਦਾ ਮੁੱਖ ਚਿਹਰਾ ਹੋਣਗੇ ਅਤੇ ਮੁੱਖ ਮੰਤਰੀ ਲਈ ਚਿਹਰਾ ਵੀ ਹੋਣਗੇ। ਪੱਤਰਕਾਰ ਸੰਮੇਲਨ ਨੂੰ ਅੱਜ … Continue reading ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨੇ ਬਣਾਇਆ ‘ਸੰਯੁਕਤ ਸਮਾਜ ਮੋਰਚਾ’, ਰਾਜੇਵਾਲ ਦੀ ਅਗਵਾਈ ’ਚ 117 ਸੀਟਾਂ ’ਤੇ ਚੋਣ ਲੜਨ ਦਾ ਐਲਾਨ