ਪੰਜਾਬ ਦੇ ਵਕੀਲਾਂ ਨਾਲ ਅਰਵਿੰਦ ਕੇਜਰੀਵਾਲ ਨੇ ਕੀਤਾ ਸੰਵਾਦ

-ਪੰਜਾਬ ਵਿੱਚ ਆਮ ਆਦਮੀ ਪਾਰਟੀ  ਸਰਕਾਰ ਬਣਾਏਗੀ, ਪਰ ਇਹ ਸਰਕਾਰ ਵਕੀਲਾਂ ਦੀ ਹੋਵੇਗੀ: ਅਰਵਿੰਦ ਕੇਜਰੀਵਾਲ -ਵਕੀਲਾਂ ਲਈ ਅਦਾਲਤਾਂ ‘ਚ ਚੈਂਬਰ, ਹਾਈਕੋਰਟ ਦਾ ਵਿਸ਼ੇਸ਼ ਬੈਂਚ ਅਤੇ ਵਕੀਲਾਂ ਸਮੇਤ ਪਰਿਵਾਰਾਂ ਨੂੰ ਮਿਲੇਗੀ ਬੀਮਾ ਸਹੂਲਤ -ਆਮ ਆਦਮੀ ਪਾਰਟੀ ਨੇ ਆਮ ਘਰਾਂ ਦੇ ਧੀਆਂ- ਪੁੱਤਾਂ ਨੂੰ ਰਾਜਨੀਤੀ ਵਿੱਚ ਆਉਣ ਦਾ ਮੌਕਾ ਦਿੱਤਾ: ਭਗਵੰਤ ਮਾਨ ਸ੍ਰੀ ਅੰਮ੍ਰਿਤਸਰ/ ਚੰਡੀਗੜ, 25 ਦਸੰਬਰ। … Continue reading ਪੰਜਾਬ ਦੇ ਵਕੀਲਾਂ ਨਾਲ ਅਰਵਿੰਦ ਕੇਜਰੀਵਾਲ ਨੇ ਕੀਤਾ ਸੰਵਾਦ