ਜ਼ਿਲ੍ਹਾ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ ਬੱਸ ਰਵਾਨਾ- ਲੋਕਾਂ ਨੇ ਕੀਤੇ ਦਰਸ਼ਨ

ਗੁਰਦਾਸਪੁਰ, 27 ਦਸੰਬਰ ( ਮੰਨਣ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ ਬੱਸ ਸਥਾਨਕ ਪੰਚਾਇਤ ਭਵਨ ਤੋਂ ਰਵਾਨਾ ਕੀਤੀ ਗਈ। ਇਸ ਮੌਕੇ ਦਮਨਜੀਤ ਸਿੰਘ, ਇੰਚਾਰਜ ਛੋਟਾ ਘੱਲੂਘਾਰਾ ਸਮਾਰਕ, ਗਾਈਡ ਅਰਜਨ ਸਿੰਘ ਅਤੇ ਯਾਤਰੀ ਮੌਜੂਦ ਸਨ। ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ … Continue reading ਜ਼ਿਲ੍ਹਾ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ ਬੱਸ ਰਵਾਨਾ- ਲੋਕਾਂ ਨੇ ਕੀਤੇ ਦਰਸ਼ਨ