ਬਿਕਰਮ ਸਿੰਘ ਮਜੀਠੀਆ ਦਾ ਅਕਸ ਵਿਗਾੜਨ ਲਈ ਜਾਣ ਬੁੱਝ ਕੇ ਚੋਣਵੀਂ ਜਾਣਕਾਰੀ ਮੀਡੀਆ ਨੁੰ ਲੀਕ ਕੀਤੀ ਜਾ ਰਹੀ ਹੈ : ਯੂਥ ਅਕਾਲੀ ਦਲ

ਪੰਜਾਬ ਵਿਚ ਹਰ ਕੋਈ ਜਾਣਦਾ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਮੌਜੂਦਾ ਗ੍ਰਹਿ ਮੰਤਰੀ ਨਾਲ ਸੰਬੰਧਾਂ ਦੀ ਪੋਲ ਮਜੀਠੀਆ ਨੇ ਖੋਲ੍ਹੀ ਸੀ : ਪਰਮਬੰਸ ਸਿੰਘ ਰੋਮਾਣਾ ਚੰਡੀਗੜ੍ਹ, 27 ਦਸੰਬਰ : ਯੂਥ ਅਕਾਲੀ ਦਲ ਨੇ ਅੱਜ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਦਾ ਅਕਸ ਖਰਾਬ ਕਰਨ ਲਈ … Continue reading ਬਿਕਰਮ ਸਿੰਘ ਮਜੀਠੀਆ ਦਾ ਅਕਸ ਵਿਗਾੜਨ ਲਈ ਜਾਣ ਬੁੱਝ ਕੇ ਚੋਣਵੀਂ ਜਾਣਕਾਰੀ ਮੀਡੀਆ ਨੁੰ ਲੀਕ ਕੀਤੀ ਜਾ ਰਹੀ ਹੈ : ਯੂਥ ਅਕਾਲੀ ਦਲ