ਕੈਪਟਨ ਅਮਰਿੰਦਰ ਨੂੰ ਭਾਜਪਾ-ਪੰਜਾਬ ਲੋਕ ਕਾਂਗਰਸ-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਜਿੱਤ ਦਾ ਭਰੋਸਾ

ਚੰਡੀਗਡ਼੍ਹ 27, ਦਸੰਬਰ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਪ੍ਰਗਟਾਇਆ ਹੈ ਕਿ ਪੰਜਾਬ ਲੋਕ ਕਾਂਗਰਸ ਸਣੇ ਤਿੰਨੇ ਪਾਰਟੀਆਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਆਉਂਦੀਆਂ ਵਿਧਾਨ ਸਭਾ ਚੋਣਾਂ ਚ ਸ਼ਾਨਦਾਰ ਬਹੁਮਤ ਹਾਸਿਲ ਕਰਕੇ ਪੰਜਾਬ ਚ ਅਗਲੀ ਸਰਕਾਰ ਬਣਾਉਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ, ਭਾਜਪਾ ਪੰਜਾਬ ਇੰਚਾਰਜ ਗਜੇਂਦਰ … Continue reading ਕੈਪਟਨ ਅਮਰਿੰਦਰ ਨੂੰ ਭਾਜਪਾ-ਪੰਜਾਬ ਲੋਕ ਕਾਂਗਰਸ-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਜਿੱਤ ਦਾ ਭਰੋਸਾ