ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੇ ਆਪ ਨੂੰ ਕਾਨੂੰਨ ਤੋਂ ਉੱਪਰ ਨਾ ਸਮਝਣ, ਪੰਜਾਬ ਪੁਲਿਸ ਦੀ ਨਿਡਰਤਾ ਦਾ ਲੋਹਾ ਪੂਰੀ ਦੁਨੀਆ ਮੰਨਦੀ ਹੈ: ਯਾਦਵਿੰਦਰ ਬੁੱਟਰ

ਹੈਰਾਨੀ ਦੀ ਗੱਲ ਹੈ ਕਿ ਕਾਂਗਰਸ ਨੇ ਮਾੜੀ ਮਾਨਸਿਕਤਾ ਵਾਲੇ ਵਿਅਕਤੀ ਨੂੰ ਸੂਬਾ ਪ੍ਰਧਾਨ ਬਣਾਇਆ ਹੈ ਬਟਾਲਾ, 28 ਦਸੰਬਰ (ਮੰਨਣ ਸੈਣੀ)। ਭਾਜਪਾ ਦੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਬੁੱਟਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਰੈਲੀਆਂ ਵਿੱਚ ਪੰਜਾਬ ਪੁਲਿਸ ਵਿਭਾਗ ਦੇ ਮਾਣ-ਸਨਮਾਨ ਨੂੰ ਠੇਸ … Continue reading ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੇ ਆਪ ਨੂੰ ਕਾਨੂੰਨ ਤੋਂ ਉੱਪਰ ਨਾ ਸਮਝਣ, ਪੰਜਾਬ ਪੁਲਿਸ ਦੀ ਨਿਡਰਤਾ ਦਾ ਲੋਹਾ ਪੂਰੀ ਦੁਨੀਆ ਮੰਨਦੀ ਹੈ: ਯਾਦਵਿੰਦਰ ਬੁੱਟਰ