ਕਿਹੜਾ ਆਮ ਆਦਮੀ ਆਲੀਸ਼ਾਨ ਜੀਵਨ ਜਿਊਂਦਾ ਹੈ ਅਤੇ ਮਹਿੰਗੇ ਹੋਟਲਾਂ ਵਿੱਚ ਰਹਿੰਦਾ ਹੈ: ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਪੁੱਛਿਆ

ਕਿਹਾ, ਕੇਜਰੀਵਾਲ ਲੋਕਾਂ ਨੂੰ ਗੁੰਮਰਾਹ ਕਰਨ ਲਈ ਡਰਾਮੇ ਕਰ ਰਿਹੈ ਬਾਦਲਾਂ ਅਤੇ ਮਜੀਠੀਆ ਨੂੰ ਆਪਣੇ ਪਾਪਾਂ ਦਾ ਹਿਸਾਬ ਦੇਣਾ ਪਵੇਗਾ: ਚੰਨੀ ਸਰਦੂਲਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ `ਆਪ` ਸੁਪਰੀਮੋ ਅਰਵਿੰਦ ਕੇਜਰੀਵਾਲ `ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਕੇਜਰੀਵਾਲ ਪਹਿਲਾਂ ਇਹ ਦੱਸੇ ਕਿ ਕਿਹੜਾ ਆਮ ਆਦਮੀ ਆਲੀਸ਼ਾਨ ਜੀਵਨ ਜਿਊਂਦਾ ਹੈ ਅਤੇ ਵੱਡੇ … Continue reading ਕਿਹੜਾ ਆਮ ਆਦਮੀ ਆਲੀਸ਼ਾਨ ਜੀਵਨ ਜਿਊਂਦਾ ਹੈ ਅਤੇ ਮਹਿੰਗੇ ਹੋਟਲਾਂ ਵਿੱਚ ਰਹਿੰਦਾ ਹੈ: ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਪੁੱਛਿਆ