ਕੋਵਿਡ-19 ਦੇ ਨਵੇਂ ਵੈਰੀਐਂਟ ਓਮਾਈਕ੍ਰੋਨ ਦੀ ਗੰਭੀਰਤਾਂ ਨੂੰ ਲੈ ਕੇ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਨੇ ਕੀਤੇ ਨਵੇਂ ਹੁਕਮ ਜਾਰੀ

15 ਜਨਵਰੀ 2022 ਤੋਂ ਬਾਅਦ ਇਹਨਾਂ ਲੋਕਾਂ ਨੂੰ ਹੀ ਹੋਵੇਗੀ ਪਬਲਿਕ ਸਥਾਨ, ਬਜ਼ਾਰਾਂ ਤੇ ਪਬਲਿਕ ਟਰਾਂਸਪੋਰਟ ਆਦਿ ਥਾਂ ਤੇ ਜਾਣ ਦੀ ਆਗਿਆ ਗੁਰਦਾਸਪੁਰ, 29 ਦਸੰਬਰ ( ਮੰਨਣ ਸੈਣੀ)। ਜ਼ਿਲਾ ਗੁਰਦਾਸਪੁਰ ਵਿੱਚ ਕੋਰੋਨਾ ਵਾਇਰਸ ਦੇ ਵੇਰੀਐਂਟ ਓਮਾਈਕ੍ਰੋਨ ਦੀ ਗੰਭੀਰਤਾ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਮੁਹਮੰਦ ਇਸ਼ਫਾਕ ਵੱਲੋਂ ਜ਼ਿਲੇ ਅੰਦਰ ਨਵੇਂ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਸੰਬੰਧੀ ਜ਼ਿਲਾ … Continue reading ਕੋਵਿਡ-19 ਦੇ ਨਵੇਂ ਵੈਰੀਐਂਟ ਓਮਾਈਕ੍ਰੋਨ ਦੀ ਗੰਭੀਰਤਾਂ ਨੂੰ ਲੈ ਕੇ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਨੇ ਕੀਤੇ ਨਵੇਂ ਹੁਕਮ ਜਾਰੀ