ਪਹਿਲੀ ਦਫ਼ਾ ਇੱਕ ਵਾਰ `ਚ 842 ਬੱਸਾਂ ਨੂੰ ਫਲੀਟ ਵਿੱਚ ਸ਼ਾਮਲ ਕਰਨ ਦੀ ਕਾਰਵਾਈ ਵਜੋਂ ਮੁੱਖ ਮੰਤਰੀ ਚੰਨੀ ਨੇ ਖੁਦ ਬੱਸ ਚਲਾ 58 ਨਵੀਆਂ ਪੀਆਰਟੀਸੀ ਅਤੇ ਪਨਬੱਸ ਬੱਸਾਂ ਨੂੰ ਕੀਤਾ ਰਵਾਨਾ

ਉਦੇਸ਼ ਲੋਕਾਂ ਖਾਸ ਕਰਕੇ ਔਰਤਾਂ ਅਤੇ ਵਿਦਿਆਰਥੀਆਂ ਨੂੰ ਬਿਹਤਰ ਜਨਤਕ ਟਰਾਂਸਪੋਰਟ ਸਹੂਲਤਾਂ ਪ੍ਰਦਾਨ ਕਰਨਾ 400 ਕਰੋੜ ਰੁਪਏ ਦੀ ਲਾਗਤ ਨਾਲ 105 ਬੱਸ ਟਰਮੀਨਲਾਂ ਦੀ ਉਸਾਰੀ ਅਤੇ ਨਵੀਨੀਕਰਨ ਪ੍ਰਗਤੀ ਅਧੀਨ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਤੇ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮੁਫਤ ਬੱਸ ਪਾਸ ਪ੍ਰਦਾਨ ਕੀਤੇ ਜਾਣਗੇ ਟਰਾਂਸਪੋਰਟ ਵਿਭਾਗ ਨੂੰ ਮੁੜ ਪੈਰਾਂ ਸਿਰ ਕਰਨ ਲਈ ਰਾਜਾ ਵੜਿੰਗ … Continue reading ਪਹਿਲੀ ਦਫ਼ਾ ਇੱਕ ਵਾਰ `ਚ 842 ਬੱਸਾਂ ਨੂੰ ਫਲੀਟ ਵਿੱਚ ਸ਼ਾਮਲ ਕਰਨ ਦੀ ਕਾਰਵਾਈ ਵਜੋਂ ਮੁੱਖ ਮੰਤਰੀ ਚੰਨੀ ਨੇ ਖੁਦ ਬੱਸ ਚਲਾ 58 ਨਵੀਆਂ ਪੀਆਰਟੀਸੀ ਅਤੇ ਪਨਬੱਸ ਬੱਸਾਂ ਨੂੰ ਕੀਤਾ ਰਵਾਨਾ