ਸੋਨੀ ਵੱਲੋਂ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜ਼ਰ ਟੈਸਟਿੰਗ ਅਤੇ ਟੀਕਾਕਰਨ ਵਿੱਚ ਤੇਜੀ ਲਿਆਉਣ ਦੇ ਹੁਕਮ

ਚੰਡੀਗੜ੍ਹ, 29 ਦਸੰਬਰ। ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜ਼ਰ ਸੂਬੇ ਵਿੱਚ ਟੈਸਟਿੰਗ ਅਤੇ ਟੀਕਾਕਰਨ ਵਿੱਚ ਹੋਰ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ। ਅੱਜ ਇਥੇ ਸੂਬੇ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸੋਨੀ ਨੇ ਮੌਜੂਦਾ ਸਮੇਂ ਕਰੋਨਾ ਦੇ ਮਾਮਲਿਆਂ ਦੀ … Continue reading ਸੋਨੀ ਵੱਲੋਂ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜ਼ਰ ਟੈਸਟਿੰਗ ਅਤੇ ਟੀਕਾਕਰਨ ਵਿੱਚ ਤੇਜੀ ਲਿਆਉਣ ਦੇ ਹੁਕਮ