ਲਾਲੀ ਮਜੀਠੀਆ ਨੇ ਦਿੱਤਾ ਪਨਗ੍ਰੇਨ ਦੀ ਚੇਅਰਮੈਨੀ ਤੋਂ ਅਸਤੀਫ਼ਾ

ਅਮ੍ਰਿਤਸਰ, 30 ਦਿਸੰਬਰ । ਮਜੀਠਾ ਹਲਕੇ ਤੋਂ ਬਿਕਰਮ ਸਿੰਘ ਮਜੀਠੀਆ ਖਿਲਾਫ ਚੋਣ ਲੜਨ ਵਾਲੇ ਕਾਂਗਰਸੀ ਆਗੂ ਲਾਲੀ ਮਜੀਠੀਆ ਨੇ ਪਨਗ੍ਰੇਨ ਦੀ ਚੇਅਰਮੈਨੀ ਤੋਂ ਅਸਤੀਫਾ ਦੇ ਦਿੱਤਾ ਹੈ। ਲਾਲੀ ਮਜੀਠੀਆ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਅਸਤੀਫੇ ਦੀ ਪੁਸ਼ਟੀ ਕਰਦਿਆਂ ਇਸ ਪਿੱਛੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ। ਜਿਸ ਤੋਂ ਬਾਅਦ ਸਿਆਸੀ ਹਲਕਿਆਂ ‘ਚ ਨਵੀਂ ਚਰਚਾ ਸ਼ੁਰੂ ਹੋ … Continue reading ਲਾਲੀ ਮਜੀਠੀਆ ਨੇ ਦਿੱਤਾ ਪਨਗ੍ਰੇਨ ਦੀ ਚੇਅਰਮੈਨੀ ਤੋਂ ਅਸਤੀਫ਼ਾ