ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖਿਆ

ਅਕਾਲੀ ਦਲ ਦੇ ਰੋਸ ਦਿਵਸ ਦੌਰਾਨ ਬੇਅਦਬੀਆਂ ਦੇ ਦੋਸ਼ੀ ਬਾਦਲ ਦਲ ਨੂੰ ਤਕੜਾ ਕਰਨ ਦੀ ਅਪੀਲ `ਤੇ ਚਿੰਤਾ ਜ਼ਾਹਰ ਕੀਤੀ * ਚੰਡੀਗੜ੍ਹ, 3 ਜਨਵਰੀ: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੀਤੇ ਕੱਲ੍ਹ ਪਾਵਨ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਅਕਾਲੀ ਦਲ … Continue reading ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖਿਆ