ਜ਼ਿਲਾ ਗੁਰਦਾਸਪੁਰ ਵਿੱਚ ਵੀ ਲਾਗੂ ਹੋਏ ਨਵੇਂ ਆਦੇਸ਼, ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵੱਲੋ ਆਰਡਰ ਜਾਰੀ

ਰਾਤ ਦਾ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ ਲਾਗੂ-ਸਕੂਲ, ਕਾਲਜ ਤੇ ਕੋਚਿੰਗ ਸੈਂਟਰ ਬੰਦ ਸਰਕਾਰੀ ਤੇ ਪ੍ਰਾਈਵੇਟ ਦਫਤਰਾਂ ਵਿਚ ‘ਨੋ ਮਾਸਕ ਨੋ ਸਰਵਿਸ’ ਨਿਯਮ ਲਾਗੂ ਗੁਰਦਾਸਪੁਰ, 4 ਜਨਵਰੀ (ਮੰਨਣ ਸੈਣੀ)। ਜ਼ਿਲਾ ਗੁਰਦਾਸਪੁਰ ਅੰਦਰ ਵੀ ਪੰਜਾਬ ਸਰਕਾਰ ਵੱਲੋਂ ਜਾਰੀ ਨਵੇਂ ਪਾਬੰਦੀਆਂ ਦੇ ਆਦੇਸ਼ ਲਾਗੂ ਹੋ ਗਏ ਹਨ। ਇਸ ਸੰਬੰਧੀ ਜ਼ਿਲਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ … Continue reading ਜ਼ਿਲਾ ਗੁਰਦਾਸਪੁਰ ਵਿੱਚ ਵੀ ਲਾਗੂ ਹੋਏ ਨਵੇਂ ਆਦੇਸ਼, ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵੱਲੋ ਆਰਡਰ ਜਾਰੀ