ਮੁੱਖ ਮੰਤਰੀ ਵੱਲੋਂ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮਾਸਿਕ ਤਨਖਾਹਾਂ ਵਿੱਚ ਵਾਧੇ ਦਾ ਐਲਾਨ

ਸਾਲਾਨਾ ਵਾਧਾ 1 ਜਨਵਰੀ, 2023 ਤੋਂ ਨਿਯਮਤ ਤੌਰ ‘ਤੇ ਲਾਗੂ ਕੀਤਾ ਜਾਵੇਗਾ 67 ਸਫ਼ਾਈ ਸੇਵਕਾਂ ਨੂੰ ਨਿਯੁਕਤੀ ਪੱਤਰ ਵੰਡੇ ਮੋਰਿੰਡਾ, 4 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਂਗਣਵਾੜੀ ਵਰਕਰਾਂ ਦੀ ਭਲਾਈ ਲਈ ਸੂਬੇ ਭਰ ਦੀਆਂ 53000 ਤੋਂ ਵੱਧ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਸਿਕ ਮਾਣ ਭੱਤੇ ਵਿੱਚ ਵਾਧੇ … Continue reading ਮੁੱਖ ਮੰਤਰੀ ਵੱਲੋਂ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮਾਸਿਕ ਤਨਖਾਹਾਂ ਵਿੱਚ ਵਾਧੇ ਦਾ ਐਲਾਨ