ਜ਼ਿਲਾ ਗੁਰਦਾਸਪੁਰ ਵਿੱਚ ਕੋਰੋਨਾ ਦੇ 24 ਨਵੇਂ ਮਾਮਲੇ ਆਏ ਸਾਹਮਣੇ

ਗੁਰਦਾਸਪੁਰ, 4 ਜਨਵਰੀ (ਮੰਨਣ ਸੈਣੀ)। ਜ਼ਿਲ੍ਹਾ ਗੁਰਦਾਸਪੁਰ ਵਿੱਚ ਕਰੋਨਾ ਪਾਜ਼ੇਟਿਵ ਦੇ 24 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਸੰਬੰਧੀ ਜਾਨਕਾਰੀ ਦੇਂਦੇ ਹੋਏ ਸਿਵਲ ਸਰਜਨ ਡਾ.ਵਿਜੇ ਕੁਮਾਰ ਨੇ ਦੱਸਿਆ ਕਿ ਮੰਗਲਵਾਰ ਨੂੰ ਜ਼ਿਲੇ ‘ਚ ਕੋਰੋਨਾ ਦੇ 24 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਸਾਫ ਹੈ ਕਿ ਕੋਰੋਨਾ ਲਗਾਤਾਰ ਕਿੰਨਾ ਵੱਧ ਰਿਹਾ ਹੈ। ਉਨ੍ਹਾਂ ਦੱਸਿਆ ਕਿ … Continue reading ਜ਼ਿਲਾ ਗੁਰਦਾਸਪੁਰ ਵਿੱਚ ਕੋਰੋਨਾ ਦੇ 24 ਨਵੇਂ ਮਾਮਲੇ ਆਏ ਸਾਹਮਣੇ