ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਭਲਕੇ ਫਿਰੋਜ਼ਪੁਰ ਵਿਖੇ ਪੀਜੀਆਈ ਸੈਟੇਲਾਈਟ ਸੈਂਟਰ ਅਤੇ ਪੰਜਾਬ ਰਾਜ ਵਿੱਚ ਦੋ ਮੈਡੀਕਲ ਕਾਲਜਾਂ ਦਾ ਰੱਖਣਗੇ ਨੀਂਹ ਪੱਥਰ

ਚੰਡੀਗੜ੍ਹ: 4 ਜਨਵਰੀ: ਕੇਂਦਰ ਸਰਕਾਰ ਖੇਤਰ ਵਿੱਚ ਸਿਹਤ ਬੁਨਿਆਦੀ ਢਾਂਚੇ ਨੂੰ ਨਵਾਂ ਹੁਲਾਰਾ ਦੇ ਰਹੀ ਹੈ। ਫਿਰੋਜ਼ਪੁਰ ਵਿਖੇ PGIMER ਦੇ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਲਈ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ 5 ਜਨਵਰੀ ਨੂੰ ਸਰਹੱਦੀ ਸ਼ਹਿਰ ਫਿਰੋਜ਼ਪੁਰ ਦੀ ਫੇਰੀ ਤੋਂ ਪਹਿਲਾਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਸ ਤੋਂ ਇਲਾਵਾ ਮਾਨਯੋਗ ਪ੍ਰਧਾਨ ਮੰਤਰੀ ਪੰਜਾਬ … Continue reading ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਭਲਕੇ ਫਿਰੋਜ਼ਪੁਰ ਵਿਖੇ ਪੀਜੀਆਈ ਸੈਟੇਲਾਈਟ ਸੈਂਟਰ ਅਤੇ ਪੰਜਾਬ ਰਾਜ ਵਿੱਚ ਦੋ ਮੈਡੀਕਲ ਕਾਲਜਾਂ ਦਾ ਰੱਖਣਗੇ ਨੀਂਹ ਪੱਥਰ