ਮੰਤਰੀ ਮੰਡਲ ਵੱਲੋਂ ‘ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਰੋਜ਼ਗਾਰ ਗਾਰੰਟੀ ਸਕੀਮ (ਪ੍ਰਗਤੀ)-2022 ਨੂੰ ਪ੍ਰਵਾਨਗੀ

ਮੰਤਵ ਦਾ ਉਦੇਸ਼ ਨੌਕਰੀਆਂ, ਵਿਦੇਸ਼ਾਂ ਵਿੱਚ ਰੋਜ਼ਗਾਰ ਅਤੇ ਪੜ੍ਹਾਈ, ਹੁਨਰ ਸਿਖਲਾਈ, ਸਵੈ-ਰੁਜ਼ਗਾਰ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਦੀ ਸਹੂਲਤ ਨੂੰ ਯਕੀਨੀ ਬਣਾਉਣ ਚੰਡੀਗੜ੍ਹ, 4 ਜਨਵਰੀ:ਕੇਂਦਰਿਤ ਅਤੇ ਨਤੀਜਾਮੁਖੀ ਪਹੁੰਚ ਅਪਣਾਉਣ ਦੇ ਮੰਤਵ ਨਾਲ ਪੰਜਾਬ ਮੰਤਰੀ ਮੰਡਲ ਨੇ ਅੱਜ ‘ਪੰਜਾਬ ਸਰਕਾਰ ਨੇ ਨੌਜਵਾਨਾਂ ਲਈ ਰੋਜ਼ਗਾਰ ਗਾਰੰਟੀ ਸਕੀਮ (ਪ੍ਰਗਤੀ) 2022’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ … Continue reading ਮੰਤਰੀ ਮੰਡਲ ਵੱਲੋਂ ‘ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਰੋਜ਼ਗਾਰ ਗਾਰੰਟੀ ਸਕੀਮ (ਪ੍ਰਗਤੀ)-2022 ਨੂੰ ਪ੍ਰਵਾਨਗੀ