ਕਾਂਗਰਸੀ ਆਗੂ ਵੇਣੂਗੋਪਾਲ ਦਾ ਵੱਡਾ ਬਿਆਨ, ਚੋਣਾਂ ਵਾਲੇ ਸੂਬਿਆਂ ‘ਚ ਮੁਲਤਵੀ ਕੀਤੀਆਂ ਰੈਲੀਆਂ

ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਨ ਨੇ ਵੱਡਾ ਫੈਸਲਾ ਲਿਆ ਹੈ। ਕਾਂਗਰਸੀ ਆਗੂ ਕੇਸੀ ਵੇਣੂਗੋਪਾਲ ਨੇ ਜਾਣਕਾਰੀ ਦਿੱਤੀ ਹੈ ਕਿ ਚੋਣਾਂ ਵਾਲੇ ਸੂਬਿਆਂ ‘ਚ ਕਾਂਗਰਸ ਦੀਆਂ ਸਾਰੀਆਂ ਰੈਲੀਆਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਟਵੀਟ ‘ਚ ਵੇਣੂਗੋਪਾਲ ਨੇ ਦੱਸਿਆ ਕਿ ਕਾਂਗਰਸ ਹਾਈ ਕਮਾਨ ਨੇ ਉੱਤਰ ਪ੍ਰਦੇਸ਼ ਦੀਆਂ ਮੇਜਰ ਰੈਲੀਆਂ ਤੇ ਹੋਰਨਾਂ ਚੋਣਾਂ ਵਾਲੇ ਸੂਬਿਆਂ … Continue reading ਕਾਂਗਰਸੀ ਆਗੂ ਵੇਣੂਗੋਪਾਲ ਦਾ ਵੱਡਾ ਬਿਆਨ, ਚੋਣਾਂ ਵਾਲੇ ਸੂਬਿਆਂ ‘ਚ ਮੁਲਤਵੀ ਕੀਤੀਆਂ ਰੈਲੀਆਂ