15 ਤੋਂ 18 ਸਾਲ ਦੇ ਕਿਸ਼ੋਰਾਂ ਨੂੰ ਵੈਕਸੀਨ ਲੱਗਣੀ ਸ਼ੁਰੂ -681 ਬੱਚਿਆਂ ਨੂੰ ਲੱਗ ਚੁੱਕੀ ਹੈ ਵੈਕਸ਼ੀਨੇਸ਼ਨ

ਗੁਰਦਾਸਪੁਰ, 5 ਜਨਵਰੀ ( ਮੰਨਣ ਸੈਣੀ )। ਕੋਵਿਡ-19 ਮਹਾਂਮਾਰੀ ਦੇ ਖਤਰੇ ਅਤੇ ਤੀਸਰੀ ਲਹਿਰ ਓਮੀਕਰੋਨ ਦੇ ਮੱਦੇਨਜ਼ਰ ਇਸ ਬਿਮਾਰੀ ਤੋਂ ਬਚਾਅ ਲਈ 15 ਤੋਂ 18 ਸਾਲ ਦੇ ਕਿਸ਼ੋਰਾਂ ਨੂੰ ਕੋਵਿਡ ਵਿਰੋਧੀ ਵੈਕਸੀਨ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਰਵਿੰਦ ਮਨਚੰਦਾ ਜ਼ਿਲ੍ਹਾ ਟੀਕਾਕਰਨ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਜ਼ਿਲੇ ਅੰਦਰ 15 ਤੋਂ 18 ਸਾਲ ਦੇ … Continue reading 15 ਤੋਂ 18 ਸਾਲ ਦੇ ਕਿਸ਼ੋਰਾਂ ਨੂੰ ਵੈਕਸੀਨ ਲੱਗਣੀ ਸ਼ੁਰੂ -681 ਬੱਚਿਆਂ ਨੂੰ ਲੱਗ ਚੁੱਕੀ ਹੈ ਵੈਕਸ਼ੀਨੇਸ਼ਨ