ਮੁੱਖ ਮੰਤਰੀ ਨੇ ਸੂਬੇ ਦੀਆਂ 457 ਰਜਿਸਟਰਡ ਗਊਸ਼ਾਲਾਵਾਂ ਨੂੰ 23 ਕਰੋੜ ਰੁਪਏ ਦੇ ਚੈੱਕ ਸੌਂਪੇ

ਗਊਸ਼ਾਲਾਵਾਂ ਦੇ 19 ਕਰੋੜ ਰੁਪਏ ਦੇ ਬਿਜਲੀ ਬਿੱਲ ਮੁਆਫ ਕਰਨ ਦਾ ਐਲਾਨ ‘ਗਊਧਨ’ ਦੀ ਸੁਚੱਜੀ ਸੰਭਾਲ ਲਈ ਪੰਜਾਬ ਗਊ ਸੇਵਾ ਕਮਿਸ਼ਨ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 5 ਜਨਵਰੀ: ਗਊਸ਼ਾਲਾਵਾਂ ਦੀ ਸੁਚੱਜੀ ਸਾਂਭ-ਸੰਭਾਲ ਅਤੇ ਕੀਮਤੀ ‘ਗਊਧਨ’ ਦੀ ਸੰਭਾਲ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੂਬੇ ਦੀਆਂ 457 ਰਜਿਸਟਰਡ … Continue reading ਮੁੱਖ ਮੰਤਰੀ ਨੇ ਸੂਬੇ ਦੀਆਂ 457 ਰਜਿਸਟਰਡ ਗਊਸ਼ਾਲਾਵਾਂ ਨੂੰ 23 ਕਰੋੜ ਰੁਪਏ ਦੇ ਚੈੱਕ ਸੌਂਪੇ