ਮੰਤਰੀ ਮੰਡਲ ਵੱਲੋਂ ਪ੍ਰਸਤਾਵਿਤ ‘ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦਾ ਵਿਕਾਸ ਤੇ ਭਲਾਈ’ (ਯੋਜਨਾਬੰਦੀ, ਨਿਰਧਾਰਨ ਅਤੇ ਵਿੱਤੀ ਸੋਮਿਆਂ ਦੀ ਵਰਤੋਂ) ਉਪ-ਵੰਡ ਆਰਡੀਨੈਂਸ-2022 ਦੀ ਰੂਪ-ਰੇਖਾ ਨੂੰ ਪ੍ਰਵਾਨਗੀ

ਚੰਡੀਗੜ੍ਹ, 5 ਜਨਵਰੀ। ਅਨੁਸੂਚਿਤ ਜਾਤੀ ਸਬ ਪਲਾਨ ਪ੍ਰਭਾਵੀ ਢੰਗ ਨਾਲ ਤਿਆਰ ਕਰਕੇ ਲਾਗੂ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਪ੍ਰਸਤਾਵਿਤ ‘ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦਾ ਵਿਕਾਸ ਤੇ ਭਲਾਈ’ (ਯੋਜਨਾਬੰਦੀ, ਨਿਰਧਾਰਨ ਅਤੇ ਵਿੱਤੀ ਸੋਮਿਆਂ ਦੀ ਵਰਤੋਂ) ਉਪ-ਵੰਡ ਆਰਡੀਨੈਂਸ-2022 ਦੀ ਰੂਪ-ਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਪੰਜਾਬ ਦੇ ਮੁੱਖ ਮੰਤਰੀ … Continue reading ਮੰਤਰੀ ਮੰਡਲ ਵੱਲੋਂ ਪ੍ਰਸਤਾਵਿਤ ‘ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦਾ ਵਿਕਾਸ ਤੇ ਭਲਾਈ’ (ਯੋਜਨਾਬੰਦੀ, ਨਿਰਧਾਰਨ ਅਤੇ ਵਿੱਤੀ ਸੋਮਿਆਂ ਦੀ ਵਰਤੋਂ) ਉਪ-ਵੰਡ ਆਰਡੀਨੈਂਸ-2022 ਦੀ ਰੂਪ-ਰੇਖਾ ਨੂੰ ਪ੍ਰਵਾਨਗੀ