ਮੰਤਰੀ ਮੰਡਲ ਵੱਲੋਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਦਿਵਿਆਂਗ ਵਿਅਕਤੀਆਂ ਅਤੇ ਆਸ਼ਰਿਤ ਬੱਚਿਆਂ ਨੂੰ 1500 ਰੁਪਏ ਪੈਨਸ਼ਨ ਤੋਂ ਇਲਾਵਾ ਇਕ ਵਾਰ ਲਈ 1000 ਰੁਪਏ ਦੇਣ ਦੀ ਪ੍ਰਵਾਨਗੀ

ਕੋਵਿਡ-19 ਮਹਾਮਾਰੀ ਦਰਮਿਆਨ ਮੁਸ਼ਕਲਾਂ ਘਟਾਉਣ ਲਈ ਲਿਆ ਫੈਸਲਾ ਚੰਡੀਗੜ੍ਹ, 5 ਜਨਵਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਕੋਵਿੰਡ-19 ਮਹਾਂਮਾਰੀ ਦੇ ਚਲਦੇ ਦਰਪੇਸ਼ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ/ਵਿੱਤੀ ਸਹਾਇਤਾ ਤੋਂ ਇਲਾਵਾ ਉਨ੍ਹਾਂ … Continue reading ਮੰਤਰੀ ਮੰਡਲ ਵੱਲੋਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਦਿਵਿਆਂਗ ਵਿਅਕਤੀਆਂ ਅਤੇ ਆਸ਼ਰਿਤ ਬੱਚਿਆਂ ਨੂੰ 1500 ਰੁਪਏ ਪੈਨਸ਼ਨ ਤੋਂ ਇਲਾਵਾ ਇਕ ਵਾਰ ਲਈ 1000 ਰੁਪਏ ਦੇਣ ਦੀ ਪ੍ਰਵਾਨਗੀ