ਰਮਨ ਬਹਿਲ ਨੇ ਗੁਰਦਾਸਪੁਰ ਵਿੱਚ ਆਪ ਦੀ ਯੂਥ ਬ੍ਰਿਗੇਡ ਨੂੰ ਕੀਤਾ ਸਰਗਰਮ

ਗੁਰਦਾਸਪੁਰ, 5 ਜਨਵਰੀ (ਮੰਨਣ ਸੈਣੀ)। ਆਮ ਆਦਮੀ ਪਾਰਟੀ ਦੇ ਗੁਰਦਾਸਪੁਰ ਤੋਂ ਉਮੀਦਵਾਰ ਰਮਨ ਬਹਿਲ ਨੇ ਚੋਣ ਰਣਨੀਤੀ ਦੇ ਹਿੱਸੇ ਵਜੋਂ ਨੌਜਵਾਨਾਂ ਨੂੰ ਆਪਸ ਵਿੱਚ ਜੋੜ ਕੇ ਵੱਖ-ਵੱਖ ਵਿਭਾਗਾਂ ਦੇ ਅਹੁਦੇ ਦੇਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਪਾਰਟੀ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਵਧਾਉਣ ਲਈ ਗੁਰਿੰਦਰ ਭੁੱਲਰ ਨੂੰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਵਿੰਗ ਦਾ … Continue reading ਰਮਨ ਬਹਿਲ ਨੇ ਗੁਰਦਾਸਪੁਰ ਵਿੱਚ ਆਪ ਦੀ ਯੂਥ ਬ੍ਰਿਗੇਡ ਨੂੰ ਕੀਤਾ ਸਰਗਰਮ