ਪ੍ਰਧਾਨ ਮੰਤਰੀ ਦੇ ‘ਜਾਨ ਨੂੰ ਖ਼ਤਰੇ’ ਦੇ ਢਕਵੰਜ ਦਾ ਮਨੋਰਥ ਪੰਜਾਬ ਵਿਚ ਜਮਹੂਰੀ ਢੰਗ ਨਾਲ ਚੁਣੀ ਸਰਕਾਰ ਦਾ ਤਖ਼ਤਾ ਪਲਟਾਉਣਾ -ਮੁੱਖ ਮੰਤਰੀ

ਪ੍ਰਧਾਨ ਮੰਤਰੀ ਦੇ ਅਹੁਦੇ ਦੇ ਆਗੂ ਨੂੰ ਸਿਆਸੀ ਹਿੱਤਾਂ ਲਈ ਅਜਿਹੀਆਂ ਘਟੀਆ ਨੋਟੰਕੀਆਂ ਦਾ ਹਿੱਸਾ ਨਹੀਂ ਬਣਨਾ ਚਾਹੀਦਾ ਪੰਜਾਬ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਆੜੇ ਹੱਥੀਂ ਲਿਆ ਕੈਪਟਨ ਨੂੰ ਸਿਆਸੀ ਤੌਰ ਉਤੇ ਨਾਕਾਮ ਹੋ ਚੁੱਕਾ ਸਿਆਸਤਦਾਨ ਦੱਸਿਆ ਟਾਂਡਾ (ਹੁਸ਼ਿਆਰਪੁਰ), 6 ਜਨਵਰੀ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ … Continue reading ਪ੍ਰਧਾਨ ਮੰਤਰੀ ਦੇ ‘ਜਾਨ ਨੂੰ ਖ਼ਤਰੇ’ ਦੇ ਢਕਵੰਜ ਦਾ ਮਨੋਰਥ ਪੰਜਾਬ ਵਿਚ ਜਮਹੂਰੀ ਢੰਗ ਨਾਲ ਚੁਣੀ ਸਰਕਾਰ ਦਾ ਤਖ਼ਤਾ ਪਲਟਾਉਣਾ -ਮੁੱਖ ਮੰਤਰੀ