ਮੁੱਖ ਮੰਤਰੀ ਤੇ ਡਿਪਟੀ ਮੁੱਖ ਮੰਤਰੀ ਜ਼ਿੰਮੇਵਾਰੀ ਤੋਂ ਭੱਜ ਕੇ ਕਾਇਰਾਂ ਦੀ ਤਰ੍ਹਾਂ ਵਤੀਰਾ ਦਿਖਾ ਰਹੇ ਹਨ: ਕੈਪਟਨ ਅਮਰਿੰਦਰ

ਸਮਾਣਾ (ਪਟਿਆਲਾ), 6 ਜਨਵਰੀ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਆਪਣੀ ਜ਼ਿੰਮੇਵਾਰੀਆਂ ਤੋਂ ਭੱਜਣ ਨੂੰ ਲੈ ਕੇ ਨਿੰਦਾ ਕੀਤੀ ਹੈ। ਇੱਥੇ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਸਿੰਘ ਖੇੜਕੀ ਨੂੰ ਪਾਰਟੀ ਚ ਸ਼ਾਮਲ ਕਰਨ ਤੋਂ ਬਾਅਦ ਇਕ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆਂ, ਕੈਪਟਨ … Continue reading ਮੁੱਖ ਮੰਤਰੀ ਤੇ ਡਿਪਟੀ ਮੁੱਖ ਮੰਤਰੀ ਜ਼ਿੰਮੇਵਾਰੀ ਤੋਂ ਭੱਜ ਕੇ ਕਾਇਰਾਂ ਦੀ ਤਰ੍ਹਾਂ ਵਤੀਰਾ ਦਿਖਾ ਰਹੇ ਹਨ: ਕੈਪਟਨ ਅਮਰਿੰਦਰ