ਜ਼ਿਲਾ ਗੁਰਦਾਸਪੁਰ ਵਿੱਚ ਇਕ ਮਰੀਜ਼ ਦੀ ਕੋਰੋਨਾ ਨਾਲ ਮੌਤ, ਇਟਲੀ ਤੋਂ ਪਰਤੇ 12 ਲੋਕਾਂ ਸਮੇਤ 71 ਕੋਰੋਨਾ ਪਾਜ਼ੀਟਿਵ ਪਾਏ ਗਏ

ਗੁਰਦਾਸਪੁਰ, 6 ਜਨਵਰੀ (ਮੰਨਣ ਸੈਣੀ)। ਜ਼ਿਲ੍ਹਾ ਗੁਰਦਾਸਪੁਰ ਵਿੱਚ ਇੱਕ ਵਾਰ ਫਿਰ ਕੋਰੋਨਾ ਹਾਵੀ ਹੋ ਰਿਹਾ ਹੈ। ਵੀਰਵਾਰ ਨੂੰ ਇਟਲੀ ਤੋਂ ਪਰਤੇ 12 ਵਿਅਕਤੀਆਂ ਸਮੇਤ 71 ਨਵੇਂ ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੇ ਨਾਲ ਹੀ ਇਕ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਸਿਵਲ ਸਰਜਨ ਡਾ. ਵਿਜੇ ਬੈਂਸ ਅਨੁਸਾਰ ਇਟਲੀ ਤੋਂ ਪਰਤੇ 12 … Continue reading ਜ਼ਿਲਾ ਗੁਰਦਾਸਪੁਰ ਵਿੱਚ ਇਕ ਮਰੀਜ਼ ਦੀ ਕੋਰੋਨਾ ਨਾਲ ਮੌਤ, ਇਟਲੀ ਤੋਂ ਪਰਤੇ 12 ਲੋਕਾਂ ਸਮੇਤ 71 ਕੋਰੋਨਾ ਪਾਜ਼ੀਟਿਵ ਪਾਏ ਗਏ