ਭਾਜਪਾ ਦੀ ਨਾਕਾਮ ਰੈਲੀ ਦਰਸਾਉਂਦੀ ਹੈ ਕਿ ਪੰਜਾਬੀਆਂ ਨੇ ਭਾਜਪਾ ਅਤੇ ਇਸ ਦੇ ਫੁੱਟ ਪਾਊ ਏਜੰਡੇ ਨੂੰ ਨਕਾਰ ਦਿੱਤਾ ਹੈ- ਮੁੱਖ ਮੰਤਰੀ

ਪੰਜਾਬ ਨੂੰ ਬਰਬਾਦ ਕਰਨ ਲਈ ਅਕਾਲੀਆਂ ਦੀ ਕਰੜੀ ਨਿੰਦਾ ਕੇਜਰੀਵਾਲ ਅਤੇ ਉਸ ਦੇ ਸਾਥੀਆਂ ਦੀ ਪੰਜਾਬ ਦੀ ਦੌਲਤ ‘ਤੇ ਅੱਖ ਦਸੂਹਾ (ਹੁਸ਼ਿਆਰਪੁਰ), 6 ਜਨਵਰੀ-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਬੁੱਧਵਾਰ ਦੀ ਰੈਲੀ ਦੀ ਅਸਫਲਤਾ ਇਸ ਤੱਥ ਦਾ ਸਬੂਤ ਹੈ ਕਿ ਸੂਝਵਾਨ ਪੰਜਾਬੀਆਂ ਨੇ ਭਾਜਪਾ ਦੇ ਫੁੱਟ ਪਾਊ ਅਤੇ ਨਫਰਤ ਦੇ … Continue reading ਭਾਜਪਾ ਦੀ ਨਾਕਾਮ ਰੈਲੀ ਦਰਸਾਉਂਦੀ ਹੈ ਕਿ ਪੰਜਾਬੀਆਂ ਨੇ ਭਾਜਪਾ ਅਤੇ ਇਸ ਦੇ ਫੁੱਟ ਪਾਊ ਏਜੰਡੇ ਨੂੰ ਨਕਾਰ ਦਿੱਤਾ ਹੈ- ਮੁੱਖ ਮੰਤਰੀ