ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਉਲੰਘਣਾ ਮਾਮਲੇ ਵਿਚ ਬਾਰ ਕੌਂਸਲ ਨੇ ਜਾਂਚ ਕਮਿਸ਼ਨ ਦੀ ਮੰਗ ਕੀਤੀ

ਚੰਡੀਗੜ੍ਹ, 6 ਜਨਵਰੀ 2022:- ਬਾਰ ਕੌਂਸਲ ਆਫ ਪੰਜਾਬ ਐਂਡ ਹਰਿਆਣਾ ਦੇ ਚੇਅਰਮੈਨ ਮਿੰਦਰਜੀਤ ਯਾਦਵ ਨੇ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਉਲੰਘਣਾ ਦਾ ਖੁਦ ਨੋਟਿਸ ਲੈਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਸਬੂਤਾਂ ਦੀ ਨਿਰਪੱਖਤਾ ਨਾਲ ਜਾਂਚ ਕਰਨ ਲਈ ਇੱਕ ਜਾਂਚ ਕਮਿਸ਼ਨ ਦੀ ਸਥਾਪਨਾ ਦੀ ਮੰਗ ਕੀਤੀ ਗਈ … Continue reading ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਉਲੰਘਣਾ ਮਾਮਲੇ ਵਿਚ ਬਾਰ ਕੌਂਸਲ ਨੇ ਜਾਂਚ ਕਮਿਸ਼ਨ ਦੀ ਮੰਗ ਕੀਤੀ