ਫ਼ਤਹਿਗੜ੍ਹ ਚੂੜੀਆਂ ਨੂੰ ਤਹਿਸੀਲ ਦਾ ਦਰਜਾ ਮਿਲਣ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ – ਰਵੀਨੰਦਨ ਬਾਜਵਾ

ਫ਼ਤਹਿਗੜ੍ਹ ਚੂੜੀਆਂ ਦੇ ਵਸਨੀਕਾਂ ਨੇ ਤ੍ਰਿਪਤ ਬਾਜਵਾ ਦਾ ਧੰਨਵਾਦ ਕੀਤਾ ਬਟਾਲਾ, 7 ਜਨਵਰੀ ( ਮੰਨਣ ਸੈਣੀ ) । ਕੈਬਨਿਟ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਦੇ ਯਤਨਾ ਸਦਕਾ ਪੰਜਾਬ ਸਰਕਾਰ ਵੱਲੋਂ ਫ਼ਤਹਿਗੜ ਚੂੜੀਆਂ ਨੂੰ ਤਹਿਸੀਲ/ਸਬ-ਡਵੀਜ਼ਨ ਦਾ ਦਰਜਾ ਦੇ ਦਿੱਤਾ ਗਿਆ ਹੈ, ਜਿਸ ਨਾਲ ਫ਼ਤਹਿਗੜ੍ਹ ਚੂੜੀਆਂ ਸ਼ਹਿਰ ਅਤੇ ਨਾਲ ਲੱਗਦੇ ਇਲਾਕੇ ਦੇ ਵਸਨੀਕਾਂ ਨੂੰ ਵੱਡੀ ਸਹੂਲਤ ਮਿਲੇਗੀ। … Continue reading ਫ਼ਤਹਿਗੜ੍ਹ ਚੂੜੀਆਂ ਨੂੰ ਤਹਿਸੀਲ ਦਾ ਦਰਜਾ ਮਿਲਣ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ – ਰਵੀਨੰਦਨ ਬਾਜਵਾ